Mark 10:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਬਾਕੀ ਦਸਾਂ ਨੇ ਇਹ ਸੁਣਿਆ ਤਾਂ ਉਹ ਯੂਹੰਨਾ ਅਤੇ ਯਾਕੂਬ ਨੂੰ ਬਹੁਤ ਗੁੱਸੇ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੋਬ ਅਤੇ ਯੋਹਨ ਉੱਤੇ ਗੁੱਸੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਸਾਂ ਚੇਲਿਆ ਨੇ ਇਹ ਸੁਣਿਆ ਤਾਂ ਓਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ
Punjabi ERV
ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں دَساں شاگِرداں نیں ایہہ سُنیا۔ تے اوہ یعقُوب تے یُوحنّا نال غُصّے ہون لگّے۔
Punjabi Standard Bible (Punjabi Standard Bible) 2023
ਇਹ ਸੁਣ ਕੇ ਬਾਕੀ ਦਸੇ ਚੇਲੇ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।