Mark 10:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ । ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਬਣਨਾ ਚਾਹੇ ਤਾਂ ਉਹ ਜ਼ਰੂਰ ਦੂਜਿਆਂ ਦਾ ਸੇਵਕ ਬਣੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ
Punjabi ERV
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈے وِچ اجیہا نئیں اے۔ سگوں جیہڑا تُہاڈے وِچ وَڈا ہونا چاہے۔ سو تُہاڈا کاماں ہوئے۔
Punjabi Standard Bible (Punjabi Standard Bible) 2023
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਸਗੋਂ ਤੁਹਾਡੇ ਵਿੱਚੋਂ ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਸੇਵਕ ਬਣੇ