Mark 10:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਜੇਕਰ ਕੋਈ ਤੁਹਾਡੇ ਵਿੱਚੋਂ ਮਹਾਨ ਬਣਨਾ ਚਾਹੇ, ਉਹ ਸਾਰਿਆਂ ਦਾ ਗ਼ੁਲਾਮ ਬਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਉਹ ਸਭ ਦਾ ਨੌਕਰ ਹੋਵੇ
Punjabi ERV
ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈے وِچوں جیہڑا سردار بننا چاہے۔ سو ساریاں دا نوکر بنے۔
Punjabi Standard Bible (Punjabi Standard Bible) 2023
ਅਤੇ ਜੋ ਕੋਈ ਤੁਹਾਡੇ ਵਿੱਚੋਂ ਪ੍ਰਧਾਨ ਬਣਨਾ ਚਾਹੁੰਦਾ ਹੈ ਉਹ ਸਭ ਦਾ ਦਾਸ ਬਣੇ।