Mark 10:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੇ ਸੁਣਿਆ ਕਿ ਨਾਸਰਤ ਨਿਵਾਸੀ ਯਿਸੂ ਉੱਥੇ ਹਨ ਤਾਂ ਉਸ ਨੇ ਉੱਚੀ ਆਵਾਜ਼ ਨਾਲ ਕਹਿਣਾ ਸ਼ੁਰੂ ਕੀਤਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਉੱਤੇ ਰਹਿਮ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਦਾ ਹੈ, ਤਾਂ ਉਸਨੇ ਚੀਕਣਾ ਸ਼ੁਰੂ ਕਰ ਦਿੱਤਾ, “ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਤੇ ਕਿਰਪਾ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ, ਹੇ ਯਿਸੂ, ਮੇਰੇ ਉੱਤੇ ਦਯਾ ਕਰ!
Punjabi ERV
ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ سُن کے پئی اوہ یِسُوع ناصری اے۔ اُچّی اُچّی آکھن لگّا۔ اَے داؤد دے پُتر یِسُوع میرے اُتّے رَحم کر۔
Punjabi Standard Bible (Punjabi Standard Bible) 2023
ਉਹ ਇਹ ਸੁਣ ਕੇ ਕਿ ਯਿਸੂ ਨਾਸਰੀ ਹੈ, ਪੁਕਾਰ ਕੇ ਕਹਿਣ ਲੱਗਾ, “ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਇਆ ਕਰ।”