Mark 10:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਇਕਦਮ ਆਪਣੇ ਉੱਤੇ ਦਾ ਚੋਗਾ ਪਰ੍ਹੇ ਸੁੱਟਿਆ ਅਤੇ ਉੱਠ ਕੇ ਯਿਸੂ ਕੋਲ ਪਹੁੰਚ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਆਪਣਾ ਚੋਲਾ ਇੱਕ ਪਾਸੇ ਸੁੱਟਦਿਆਂ ਆਪਣੇ ਪੈਰਾਂ ਤੇ ਛਾਲ ਮਾਰ ਕੇ ਯਿਸ਼ੂ ਕੋਲ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਆਪਣਾ ਲੀੜਾ ਸੁੱਟ ਕੇ ਉੱਠ ਖੜਾ ਹੋਇਆ ਅਤੇ ਯਿਸੂ ਕੋਲ ਆਇਆ
Punjabi ERV
ਅੰਨ੍ਹਾ ਆਦਮੀ ਫ਼ਟਾ-ਫ਼ਟ ਖਡ਼ਾ ਹੋਇਆ, ਉਸਨੇ ਆਪਣਾ ਕੱਪਡ਼ਾ ਉਥੇ ਹੀ ਛਡਿਆ ਤ੍ਤੇ ਉਸ ਕੋਲ ਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اپنا کپڑا سُٹ کے اُٹھ کھلوتا۔ تے یِسُوع کول آیا۔
Punjabi Standard Bible (Punjabi Standard Bible) 2023
ਉਹ ਆਪਣਾ ਕੱਪੜਾ ਪਰੇ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਦੇ ਕੋਲ ਆਇਆ।