Mark 10:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ । ਇਸ ਲਈ ਉਹ ਅੱਗੇ ਤੋਂ ਦੋ ਨਹੀਂ ਸਗੋਂ ਇੱਕ ਸਰੀਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ
Punjabi ERV
ਅਤੇ ਉਹ ਇੱਕ ਹੋ ਜਾਵਣਗੇ। ‘ਇਸ ਲਈ ਉਹ ਦੋ ਲੋਕ ਨਹੀਂ ਸਗੋਂ ਇੱਕ ਹੋਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ دو نَوِیں اِک بدن ہون گے۔ سو اوہ اگّے نُوں دو نا رہے پر اِک بدن نیں۔
Punjabi Standard Bible (Punjabi Standard Bible) 2023
ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ।