Mark 11:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉੱਥੇ ਉਸ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਯਰੂਸ਼ਲਮ ਦੇ ਨੇੜੇ ਬੈਤਫ਼ੈਗਾ ਅਤੇ ਬੈਤਨੀਆਂ ਦੇ ਸ਼ਹਿਰ ਜੋ ਜ਼ੈਤੂਨ ਦੇ ਪਹਾੜ ਦੀ ਢਲਾਨ ਉੱਤੇ ਹਨ, ਆਏ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਉਹ ਯੇਰੂਸ਼ਲੇਮ ਪਹੁੰਚੇ ਤੇ ਬੈਥਫ਼ਗੇ ਅਤੇ ਬੈਥਨੀਆ ਦੇ ਨੇੜੇ ਜ਼ੈਤੂਨ ਪਹਾੜ ਤੇ ਪਹੁੰਚ ਕੇ, ਯਿਸ਼ੂ ਨੇ ਆਪਣੇ ਦੋ ਚੇਲਿਆਂ ਭੇਜਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆਂ ਤੀਕਰ ਪਹੁੰਚੇ ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਘੱਲੇ
Punjabi ERV
ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾਡ਼ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉਥੇ ਉਸਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یرُوشلِیم دے نیڑے زَیتُون دے پہاڑ کول بَیت فگے تے بَیت عَنِیاہ تِیکر پہنچے۔ تے اوس اپنے شاگِرداں وِچوں دو بندیاں نُوں گھلّیا۔
Punjabi Standard Bible (Punjabi Standard Bible) 2023
ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਅਤੇ ਬੈਤਅਨੀਆ ਕੋਲ ਪਹੁੰਚੇ ਤਾਂ ਉਸ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣਿਆਂ ਨੂੰ ਭੇਜਿਆ