Mark 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਪੁਰਖੇ ਦਾਊਦ ਦੇ ਆਉਣ ਵਾਲੇ ਰਾਜਾ ਦੀ ਜੈ! ਪਰਮਧਾਮ ਵਿੱਚ ਹੋਸੰਨਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਧੰਨ ਹੈ ਸਾਡੇ ਪਿਤਾ ਦਾਵੀਦ ਦਾ ਆਉਣ ਵਾਲਾ ਰਾਜ!” “ਉੱਚੇ ਸਵਰਗ ਵਿੱਚ ਹੋਸਨਾ!”
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! ।।
Punjabi ERV
ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪ੍ਰਭੂ ਦੀ ਕਿਰਪਾ ਰਹੇ! ਸਵਰਗ ‘ਚ ਪ੍ਰਭੂ ਦੀ ਉਸਤਤਿ ਹੋਵੇ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ ساڈے پئیو داؤد دی بادشاہی۔ جیہڑی آؤندی اے۔ اسماناں وِچ ہوشعنا۔
Punjabi Standard Bible (Punjabi Standard Bible) 2023
ਧੰਨ ਹੈ ਸਾਡੇ ਪਿਤਾ ਦਾਊਦ ਦਾ ਰਾਜ ਜੋ ਆ ਰਿਹਾ ਹੈ! ਪਰਮਧਾਮ ਵਿੱਚ ਹੋਸੰਨਾ!