Mark 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁੱਖ ਲੱਗੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਜਦੋਂ ਉਹ ਬੈਤਨੀਆ ਤੋਂ ਬਾਹਰ ਆਏ ਤਾਂ ਯਿਸੂ ਨੂੰ ਭੁੱਖ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਜਦੋਂ ਉਹ ਬੈਥਨੀਆ ਤੋਂ ਜਾ ਰਹੇ ਸਨ, ਯਿਸ਼ੂ ਨੂੰ ਭੁੱਖ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਦਿਨ ਜਾਂ ਓਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ
Punjabi ERV
ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁਖ ਲੱਗੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگلے دِن جد اوہ بَیت عَنِیاہ توں باہر آئے تَد اوہنوں بُھکھ لگّی۔
Punjabi Standard Bible (Punjabi Standard Bible) 2023
ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।