Mark 11:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਦ੍ਰੱਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸ ਦੇ ਚੇਲਿਆਂ ਨੇ ਉਸ ਨੂੰ ਇਹ ਕਹਿੰਦੇ ਸੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਅੰਜੀਰ ਦੇ ਰੁੱਖ ਨੂੰ ਕਿਹਾ, “ਅੱਗੇ ਤੋਂ ਕਦੀ ਵੀ ਫਿਰ ਕੋਈ ਤੇਰਾ ਫਲ ਨਾ ਖਾਵੇ ।” ਉਹਨਾਂ ਦੇ ਚੇਲਿਆਂ ਨੇ ਉਹਨਾਂ ਨੂੰ ਇਹ ਕਹਿੰਦੇ ਹੋਏ ਸੁਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਰੁੱਖ ਨੂੰ ਕਿਹਾ, “ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ।” ਅਤੇ ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਅੱਗੋਂ ਉਸ ਨੂੰ ਆਖਿਆ, ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।।
Punjabi ERV
ਤਾਂ ਉਸਨੇ ਦ੍ਰਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس آکھیا۔ تَیتھوں کوئی کَدے وی پَھل نا کھاوے۔ تے اوہدے شاگِرداں ایہہ گلّ سُنی۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਦਰਖ਼ਤ ਨੂੰ ਕਿਹਾ, “ਹੁਣ ਤੋਂ ਕੋਈ ਤੇਰਾ ਫਲ ਕਦੇ ਨਾ ਖਾਵੇ।” ਉਸ ਦੇ ਚੇਲੇ ਇਹ ਸੁਣ ਰਹੇ ਸਨ।