Mark 11:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਕਿਹਾ, “ਕੀ ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਨਹੀਂ ਲਿਖਿਆ ਹੋਇਆ ਹੈ ਕਿ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਅਖਵਾਏਗਾ? ਪਰ ਤੁਸੀਂ ਇਸ ਨੂੰ ਚੋਰਾਂ ਦਾ ਅੱਡਾ ਬਣਾ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਸਨੇ ਉਹਨਾਂ ਨੂੰ ਉਪਦੇਸ਼ ਦਿੱਤਾ, ਉਸਨੇ ਕਿਹਾ, “ਕੀ ਇਹ ਬਚਨ ਵਿੱਚ ਨਹੀਂ ਲਿਖਿਆ: ‘ਮੇਰਾ ਘਰ ਸਾਰਿਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’? ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!
Punjabi ERV
ਫ਼ੇਰ ਉਸਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਾਣਾ ਦਿੱਤਾ ਹੈ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تعلِیم دے کے اوہناں نُوں آکھیا۔ ایہہ نئیں لِکھیا اے۔ پئی میرا گھر سارِیاں قوماں دے لئی دُعا دا گھر اکھوائے گا؟ پر تُساں اوہنوں ڈاکُوؤاں دی کھوہ بنا دِتّا اے۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ, “ਕੀ ਇਹ ਨਹੀਂ ਲਿਖਿਆ ਹੈ ਕਿ ਮੇਰਾ ਘਰ ਸਭ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਇਸ ਨੂੰ ਡਾਕੂਆਂ ਦੀ ਗੁਫਾ ਬਣਾ ਦਿੱਤਾ ਹੈ।”