Mark 11:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਹਮਣੇ ਹੈ ਉੱਥੇ ਜਾਓ, ਜਦੋਂ ਤੁਸੀਂ ਉੱਥੇ ਦਾਖਲ ਹੋਵੋਂਗੇ ਤਾਂ ਉੱਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਉੱਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਸਾਹਮਣੇ ਦੇ ਪਿੰਡ ਵਿੱਚ ਜਾਓ । ਉੱਥੇ ਪਹੁੰਚਦੇ ਹੀ ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਮਿਲੇਗਾ ਜਿਸ ਉੱਤੇ ਅੱਜ ਤੱਕ ਕੋਈ ਸਵਾਰ ਨਹੀਂ ਹੋਇਆ । ਉਸ ਨੂੰ ਖੋਲ੍ਹ ਕੇ ਲੈ ਆਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸੁਆਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
Punjabi ERV
ਉਸਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹਡ਼ਾ ਤੁਹਾਡੇ ਸਾਮ੍ਹਣੇ ਹੈ ਉਥੇ ਜਾਓ, ਜਦੋਂ ਤੁਸੀਂ ਉਥੇ ਦਾਖਲ ਹੋਵੋਂਗੇ ਤਾਂ ਉਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸਨੂੰ ਉਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا۔ اوس پِنڈ نُوں جاؤ۔ جیہڑا تُہاڈے سامھنے اے تے اوہدے وِچ وڑدیاں سار اِک کھوتی دے بچّے نُوں بَدّھا ہویا تُسی ویکھو گے۔ جیہدے اُتّے کدی کوئی سوار نئیں ہویا۔ اوہنوں کھول لیاؤ۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦਿਆਂ ਹੀ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਉੱਤੇ ਅਜੇ ਤੱਕ ਕੋਈ ਮਨੁੱਖ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹ ਕੇ ਲੈ ਆਓ