Mark 11:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਯਾਦ ਕਰਦੇ ਹੋਏ ਯਿਸੂ ਨੂੰ ਕਿਹਾ, “ਗੁਰੂ ਜੀ ਦੇਖੋ, ਉਹ ਅੰਜੀਰ ਦਾ ਰੁੱਖ ਜਿਸ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੂੰ ਯਾਦ ਆਇਆ ਅਤੇ ਉਸਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਵੇਖੋ! ਜਿਸ ਹੰਜ਼ੀਰ ਦੇ ਰੁੱਖ ਨੂੰ ਤੁਸੀਂ ਸਰਾਪ ਦਿੱਤਾ ਸੀ, ਉਹ ਸੁੱਕ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਚੇਤੇ ਕਰਕੇ ਉਹ ਨੂੰ ਆਖਿਆ, ਸੁਆਮੀ ਜੀ ਵੇਖ, ਇਹ ਹੰਜੀਰ ਦਾ ਬਿਰਛ ਜਿਹ ਨੂੰ ਤੈਂ ਸਰਾਪ ਦਿੱਤਾ ਸੀ ਸੁੱਕ ਗਿਆ ਹੈ!
Punjabi ERV
ਤਦ ਪਤਰਸ ਨੇ ਚੇਤੇ ਕਰਕੇ ਉਸਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس چیتا کر کے اوہنوں آکھیا۔ اَے ربّی۔ ویکھ ہنجیر دا رُکھّ جِہنُوں تُوں لعنت دِتّی سُک گیا اے۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਹੇ ਰੱਬੀ ਵੇਖ, ਉਹ ਅੰਜੀਰ ਦਾ ਦਰਖ਼ਤ ਜਿਸ ਨੂੰ ਤੂੰ ਸਰਾਪ ਦਿੱਤਾ ਸੀ, ਸੁੱਕ ਗਿਆ ਹੈ।”