Mark 11:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜੇਕਰ ਕੋਈ ਪਰਮੇਸ਼ਰ ਉੱਤੇ ਵਿਸ਼ਵਾਸ ਕਰਦਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਉੱਤੇ ਵਿਸ਼ਵਾਸ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਨਿਹਚਾ ਰੱਖੋ
Punjabi ERV
ਯਿਸੂ ਨੇ ਆਖਿਆ, “ਪ੍ਰਭੂ ਤੇ ਆਸਥਾ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع جواب دے کے اوہناں نُوں آکھیا خُدا اُتّے اِیمان لیاؤ۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰਮੇਸ਼ਰ ਉੱਤੇ ਵਿਸ਼ਵਾਸ ਰੱਖੋ।