Mark 11:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਕੁਝ ਤੁਸੀਂ ਪ੍ਰਾਰਥਨਾ ਵਿੱਚ ਮੰਗੋ, ਵਿਸ਼ਵਾਸ ਕਰੋ ਕਿ ਉਹ ਤੁਹਾਨੂੰ ਮਿਲ ਗਿਆ ਹੈ ਤਾਂ ਉਹ ਤੁਹਾਨੂੰ ਸੱਚਮੁੱਚ ਮਿਲ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ
Punjabi ERV
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪ੍ਰਭੂ ਤੇ ਭਰੋਸਾ ਰਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہانوں آکھنا آں۔ پئی دُعا منگدیاں سبھ کُجھ جو تُسی منگدے اوہ۔ یقِین کرو پئی اوہ تُہانوں لَبّھ گیا۔ تے تُہاڈے لئی ہو جائے گا۔
Punjabi Standard Bible (Punjabi Standard Bible) 2023
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰਕੇ ਮੰਗਦੇ ਹੋ, ਵਿਸ਼ਵਾਸ ਕਰੋ ਕਿ ਤੁਹਾਨੂੰ ਮਿਲ ਗਿਆ ਤਾਂ ਤੁਹਾਡੇ ਲਈ ਹੋ ਜਾਵੇਗਾ।