Mark 11:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਫਿਰ ਯਰੂਸ਼ਲਮ ਵਿੱਚ ਆਏ ਅਤੇ ਜਦੋਂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ ਤਾਂ ਮਹਾਂ-ਪੁਰੋਹਿਤ, ਵਿਵਸਥਾ ਦੇ ਸਿੱਖਿਅਕ ਅਤੇ ਬਜ਼ੁਰਗ ਆਗੂ ਉਹਨਾਂ ਦੇ ਕੋਲ ਆਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯੇਰੂਸ਼ਲੇਮ ਵਾਪਸ ਆਏ ਅਤੇ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਘੁੰਮ ਰਹੇ ਸੀ ਤਾਂ ਮੁੱਖ ਜਾਜਕਾਂ, ਬਿਵਸਥਾ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਉਸ ਦੇ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫੇਰ ਯਰੂਸ਼ਲਮ ਵਿੱਚ ਆਏ ਅਰ ਜਦ ਉਹ ਹੈਕਲ ਵਿੱਚ ਫਿਰਦਾ ਸੀ ਤਦ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਬਜੁਰਗ ਉਹ ਦੇ ਕੋਲ ਆਏ
Punjabi ERV
ਯਿਸੂ ਅਤੇ ਉਸਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ فیر یرُوشلِیم وِچ آئے۔ تے جد اوہ ہیکل وِچ پِھردا سی۔ تَد سردار کاہِن تے فقِیہ تے بزُرگ اوہدے کول آئے۔
Punjabi Standard Bible (Punjabi Standard Bible) 2023
ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦੋਂ ਉਹ ਹੈਕਲ ਵਿੱਚ ਟਹਿਲ ਰਿਹਾ ਸੀ ਤਾਂ ਪ੍ਰਧਾਨ ਯਾਜਕ, ਸ਼ਾਸਤਰੀ ਅਤੇ ਬਜ਼ੁਰਗ ਉਸ ਦੇ ਕੋਲ ਆਏ