Mark 11:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪੁੱਛਣ ਲੱਗੇ, “ਤੁਸੀਂ ਇਹ ਸਭ ਕੰਮ ਕਿਸ ਅਧਿਕਾਰ ਨਾਲ ਕਰਦੇ ਹੋ? ਤੁਹਾਨੂੰ ਕਿਸ ਨੇ ਅਧਿਕਾਰ ਦਿੱਤਾ ਹੈ ਕਿ ਤੁਸੀਂ ਇਹ ਸਭ ਕੰਮ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੂੰ ਕਿਹਾ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ? ਯਾ ਏਹ ਕੰਮ ਕਰਨ ਨੂੰ ਕਿਨ ਤੈਨੂੰ ਇਹ ਇਖ਼ਤਿਆਰ ਦਿੱਤਾ?
Punjabi ERV
ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں آکھن لگّے۔ پئی تُوں کیہڑے اختیار نال ایہہ کمّ کرنا ایں؟ یا کِس ایہہ کمّ کرن دا تینُوں اختیار دِتّا؟
Punjabi Standard Bible (Punjabi Standard Bible) 2023
ਅਤੇ ਉਸ ਨੂੰ ਪੁੱਛਣ ਲੱਗੇ, “ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਅਧਿਕਾਰ ਤੈਨੂੰ ਕਿਸ ਨੇ ਦਿੱਤਾ ਕਿ ਤੂੰ ਇਹ ਕੰਮ ਕਰੇਂ?”