Mark 11:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸ ਨੂੰ ਕਿੱਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋੜ ਹੈ। ਉਹ ਜਲਦੀ ਹੀ ਇਸ ਨੂੰ ਵਾਪਸ ਭੇਜ ਦੇਵੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਤੁਹਾਨੂੰ ਪੁੱਛੇ, ‘ਇਹ ਕੀ ਕਰ ਰਹੇ ਹੋ?’ ਉਸ ਨੂੰ ਕਹਿਣਾ, ‘ਪ੍ਰਭੂ ਨੂੰ ਇਸ ਦੀ ਲੋੜ ਹੈ ।’ ਉਹ ਉਸੇ ਸਮੇਂ ਇਸ ਨੂੰ ਇੱਥੇ ਭੇਜ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਤੁਹਾਨੂੰ ਪੁੱਛਦਾ ਹੈ, ‘ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਕਹੋ, ‘ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਅਤੇ ਫਿਰ ਉਹ ਉਸੇ ਵੇਲੇ ਉਹਨਾਂ ਨੂੰ ਵਾਪਸ ਇੱਥੇ ਭੇਜ ਦੇਣਗੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕੋਈ ਤੁਹਾਨੂੰ ਕਹੇ ਭਈ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ ਤਦ ਉਹ ਝੱਟ ਉਸ ਨੂੰ ਮੁੜ ਐਧਰ ਘੱਲ ਦੇਵੇਗਾ
Punjabi ERV
ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸਨੂੰ ਕਿਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋਡ਼ ਹੈ। ਉਹ ਜਲਦੀ ਹੀ ਇਸਨੂੰ ਵਾਪਸ ਭੇਜ ਦੇਵੇਗਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی تُہانوں آکھے۔ تُسی ایہہ کیوں کر دے ہو؟ تے آکھنا خُداوند نُوں ایہدی لوڑ اے۔ تے اوہ جھٹ پَٹ مُڑ اوہنوں ایتھے پرتا دے گا۔
Punjabi Standard Bible (Punjabi Standard Bible) 2023
ਅਤੇ ਜੇ ਕੋਈ ਤੁਹਾਨੂੰ ਕਹੇ, ‘ਤੁਸੀਂ ਇਹ ਕਿਉਂ ਕਰਦੇ ਹੋ’? ਤਾਂ ਕਹਿਣਾ ਕਿ ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ ਅਤੇ ਉਹ ਛੇਤੀ ਹੀ ਇਸ ਨੂੰ ਵਾਪਸ ਭੇਜ ਦੇਵੇਗਾ।”