Mark 11:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੂੰ ਬਪਤਿਸਮਾ ਦੇਣ ਦਾ ਅਧਿਕਾਰ ਕਿੱਥੋਂ ਮਿਲਿਆ ਸੀ—ਪਰਮੇਸ਼ਰ ਤੋਂ ਜਾਂ ਮਨੁੱਖਾਂ ਤੋਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਦੱਸੋ! ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ।”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਦਾ ਬਪਤਿਸਮਾ ਸੁਰਗ ਵੱਲੋਂ ਸੀ ਯਾ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
Punjabi ERV
ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا دا بپتِسمہ اسمان ولّوں سی یا بندیاں ولّوں؟ مَینُوں جواب دیو۔
Punjabi Standard Bible (Punjabi Standard Bible) 2023
ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!”