Mark 11:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਯਹੂਦੀ ਆਗੂਆਂ ਨੇ ਉਸ ਦੇ ਸਵਾਲ ਬਾਰੇ ਆਪਸ ਵਿੱਚ ਵਿੱਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਆਪਸ ਵਿੱਚ ਬਹਿਸ ਕਰਨ ਲੱਗੇ, “ਜੇਕਰ ਅਸੀਂ ਕਹੀਏ, ‘ਪਰਮੇਸ਼ਰ ਤੋਂ’ ਤਾਂ ਇਹ ਕਹਿਣਗੇ, ‘ਫਿਰ ਤੁਸੀਂ ਉਸ ਦਾ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਬੋਲੂ ਫਿਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
Punjabi ERV
ਇਨ੍ਹਾਂ ਯਹੂਦੀ ਆਗੂਆਂ ਨੇ ਉਸਦੇ ਸਵਾਲ ਬਾਰੇ ਆਪਸ ਵਿੱਚ ਵਿਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ‘ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں آپو وِچ وچار کرے آکھیا۔ جے آکھئے اسمان ولّوں۔ تے اوہ آکھے گا فیر تُساں اوہدا یقِین کیوں نا کِیتا؟
Punjabi Standard Bible (Punjabi Standard Bible) 2023
ਤਦ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ, “ਜੇ ਅਸੀਂ ਕਹੀਏ, ‘ਸਵਰਗ ਵੱਲੋਂ’ ਤਾਂ ਉਹ ਕਹੇਗਾ, ‘ਫਿਰ ਤੁਸੀਂ ਉਸ ਦਾ ਵਿਸ਼ਵਾਸ ਕਿਉਂ ਨਾ ਕੀਤਾ’?