Mark 11:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲੇ ਪਿੰਡ ਨੂੰ ਚੱਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿੱਚ ਘਰ ਦੇ ਦਰਵਾਜ਼ੇ ਕੋਲ ਬੱਝਾ ਹੋਇਆ ਵੇਖਿਆ। ਚੇਲਿਆਂ ਨੇ ਉਸ ਨੂੰ ਖੋਲ੍ਹਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲੇ ਗਏ ਅਤੇ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਨਾਲ ਬਾਹਰ ਗਲੀ ਵਿੱਚ ਬੰਨ੍ਹਿਆ ਹੋਇਆ ਦੇਖਿਆ । ਜਦੋਂ ਉਹ ਉਸ ਨੂੰ ਖੋਲ੍ਹ ਰਹੇ ਸਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਤੇ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,
Punjabi Bible 2016 - ਪਵਿੱਤਰ ਬਾਈਬਲ O.V.
ਓਹ ਗਏ ਅਤੇ ਬੱਚੇ ਨੂੰ ਦਰਵੱਜੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ
Punjabi ERV
ਚੇਲੇ ਪਿੰਡ ਨੂੰ ਚਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿਚ ਘਰ ਦੇ ਦਰਵਾਜ਼ੇ ਕੋਲ ਬਝਾ ਹੋਇਆ ਵੇਖਿਆ। ਚੇਲਿਆਂ ਨੇ ਉਸਨੂੰ ਖੋਲ੍ਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ گئے۔ تے کھوتی دے بچّے نُوں باہر دروازے دے کول گلی وِچ بَدّھا ہویا ویکھیا تے اوہنوں کھولیا۔
Punjabi Standard Bible (Punjabi Standard Bible) 2023
ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਕੋਲ ਬਾਹਰ ਚੌਰਾਹੇ ਉੱਤੇ ਬੰਨ੍ਹਿਆ ਹੋਇਆ ਵੇਖਿਆ ਅਤੇ ਉਸ ਨੂੰ ਖੋਲ੍ਹ ਲਿਆ।