Mark 11:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਉੱਥੇ ਖੜ੍ਹੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਕੋਲ ਖੜ੍ਹੇ ਲੋਕਾਂ ਨੇ ਉਹਨਾਂ ਤੋਂ ਪੁੱਛਿਆ, “ਤੁਸੀਂ ਇਹ ਕੀ ਕਰ ਰਹੇ ਹੋ? ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਖੜ੍ਹੇ ਕੁਝ ਲੋਕਾਂ ਨੇ ਪੁੱਛਿਆ, “ਤੁਸੀਂ ਕੀ ਕਰ ਰਹੇ ਹੋ, ਉਸ ਗਧੇ ਦੇ ਬੱਚੇ ਨੂੰ ਖੋਲ੍ਹ ਕੇ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇਂ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਬੱਚੇ ਨੂੰ ਖੋਲ੍ਹਦੇ ਹੋ?
Punjabi ERV
ਕੁਝ ਲੋਕ ਉਥੇ ਖਡ਼ੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئیاں اوہناں وِچوں جیہڑے اوتھے کھلوتے سن اوہناں نُوں آکھیا۔ تُسی کِیہ کر دے اوہ۔ پئی کھوتی دے بچّے نُوں کھول دے اوہ؟
Punjabi Standard Bible (Punjabi Standard Bible) 2023
ਤਦ ਉੱਥੇ ਖੜ੍ਹੇ ਕੁਝ ਲੋਕ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਕੀ ਕਰ ਰਹੇ ਹੋ, ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹਦੇ ਹੋ?”