Mark 11:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਚੇਲਿਆਂ ਨੇ ਉਹ ਹੀ ਕਿਹਾ ਜੋ ਯਿਸੂ ਨੇ ਉਹਨਾਂ ਨੂੰ ਕਿਹਾ ਸੀ ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ
Punjabi ERV
ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں جیہا یِسُوع آکھیا سی اوہناں نُوں آکھیا۔ تے اوہناں نیں اوہناں نُوں جان دِتّا۔
Punjabi Standard Bible (Punjabi Standard Bible) 2023
ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਕਿਹਾ ਸੀ, ਉਸੇ ਤਰ੍ਹਾਂ ਉਨ੍ਹਾਂ ਨੂੰ ਕਹਿ ਦਿੱਤਾ। ਤਦ ਲੋਕਾਂ ਨੇ ਉਨ੍ਹਾਂ ਨੂੰ ਜਾਣ ਦਿੱਤਾ।