Mark 11:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪੜੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ ਅਤੇ ਉਹਨਾਂ ਨੇ ਆਪਣੇ ਕੱਪੜੇ ਉਸ ਉੱਤੇ ਪਾਏ । ਯਿਸੂ ਉਸ ਉੱਤੇ ਬੈਠ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਵਿੱਛਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਬੱਚੇ ਨੂੰ ਯਿਸੂ ਕੋਲ ਲਿਆਏ ਅਰ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸੁਆਰ ਹੋਇਆ
Punjabi ERV
ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪਡ਼ੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوس بچّے نُوں یِسُوع کول لے آئے۔ تے اپنے کپڑے اوہدے اُتّے پائے۔ تے اوہ اوہدے اُتّے چڑھ بَیٹھا۔
Punjabi Standard Bible (Punjabi Standard Bible) 2023
ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ 'ਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਬੈਠ ਗਿਆ।