Mark 11:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹੜੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਦੂਜਿਆਂ ਨੇ ਖੇਤਾਂ ਵਿੱਚੋਂ ਹਰੇ ਪੱਤਿਆਂ ਨਾਲ ਭਰੀਆਂ ਹੋਈਆਂ ਟਹਿਣੀਆਂ ਤੋੜ ਕੇ ਰਾਹ ਵਿੱਚ ਵਿਛਾਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਸੜਕ ਤੇ ਵਿਛਾ ਦਿੱਤੇ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਰ ਹੋਰਨਾਂ ਨੇ ਖੇਤਾਂ ਵਿੱਚੋਂ ਹਰੀਆਂ ਟਹਣੀਆਂ ਵੱਢ ਕੇ ਵਿਛਾ ਦਿੱਤੀਆਂ
Punjabi ERV
ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹਡ਼ੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بتھیریاں اپنے کپڑے راہ وِچ وچھائے تے ہورناں پَیلِیاں وِچوں پَتّر توڑ کے اوہناں دا فرش وچھا دِتّا۔
Punjabi Standard Bible (Punjabi Standard Bible) 2023
ਕਈਆਂ ਨੇ ਰਾਹ ਵਿੱਚ ਆਪਣੇ ਕੱਪੜੇ ਅਤੇ ਹੋਰਾਂ ਨੇ ਖੇਤਾਂ ਵਿੱਚੋਂ ਟਹਿਣੀਆਂ ਕੱਟ ਕੇ ਵਿਛਾ ਦਿੱਤੀਆਂ।