Mark 11:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕ ਜੋ ਉਹਨਾਂ ਦੇ ਅੱਗੇ ਪਿੱਛੇ ਆ ਰਹੇ ਸਨ, ਉੱਚੀ ਉੱਚੀ ਇਸ ਤਰ੍ਹਾਂ ਨਾਅਰੇ ਮਾਰ ਰਹੇ ਸਨ: “ਹੋਸੰਨਾ! ਧੰਨ ਹੈ ਉਹ ਜੋ ਪਰਮੇਸ਼ਰ ਦੇ ਨਾਮ ਵਿੱਚ ਆਉਂਦਾ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਅੱਗੇ ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਆਵਾਜ਼ ਨਾਲ ਕਹਿੰਦੇ ਸਨ,- ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!
Punjabi ERV
ਉਹ ਲੋਕ ਜਿਹਡ਼ੇ ਉਸਦੇ ਅੱਗੇ ਅਤੇ ਪਿਛੇ ਚਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’ਜ਼ਬੂਰ 118:25-26
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑے اگّے اگّے جاندے تے مگر آوندے سن اُچّی اُچّی آکھدے سن۔ ہوشعنا۔ دھنّ اوہ جیہڑا خُدا دے ناں اُتّے آؤندا اے۔
Punjabi Standard Bible (Punjabi Standard Bible) 2023
ਅੱਗੇ ਅਤੇ ਪਿੱਛੇ ਚੱਲਣ ਵਾਲੇ ਉੱਚੀ ਅਵਾਜ਼ ਨਾਲ ਪੁਕਾਰ ਰਹੇ ਸਨ: ਹੋਸੰਨਾ! ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ!