Mark 12:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸ ਦੇ ਬਚਨਾਂ ਵਿੱਚ ਕੁਝ ਦੋਸ਼ ਲੱਭ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਉਹਨਾਂ ਨੇ ਕੁਝ ਫ਼ਰੀਸੀ ਅਤੇ ਹੇਰੋਦੇਸ ਦੇ ਧੜੇ ਦੇ ਲੋਕਾਂ ਨੂੰ ਯਿਸੂ ਕੋਲ ਭੇਜਿਆ ਤਾਂ ਜੋ ਉਹ ਯਿਸੂ ਨੂੰ ਗੱਲਾਂ ਦੇ ਜਾਲ ਵਿੱਚ ਫਸਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਅਦ ਵਿੱਚ ਮੁੱਖ ਜਾਜਕਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਯਿਸ਼ੂ ਕੋਲ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸਦੇ ਬਚਨਾਂ ਵਿੱਚ ਫੜ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਘੱਲਿਆ ਜੋ ਉਹ ਨੂੰ ਉਹਦੀਆਂ ਗੱਲਾਂ ਦੀ ਫਾਹੀ ਵਿਚ ਫਸਾਉਣ
Punjabi ERV
ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲਭ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں فرِیسیاں تے ہیرودیاں وِچوں کئیاں نُوں اوہدے کول گھلّیا۔ پئی اوہنوں گلّاں دی پھاہی وِچ پَھسان۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਕਿ ਉਹ ਉਸ ਨੂੰ ਗੱਲਾਂ ਵਿੱਚ ਫਸਾਉਣ।