Mark 12:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਕੁਝ ਸਦੂਕੀ ਵੀ ਯਿਸੂ ਕੋਲ ਆਏ (ਜੋ ਪੁਨਰ-ਉਥਾਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਦੂਕੀ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਉਸ ਕੋਲ ਆਏ ਅਰ ਉਸ ਤੋਂ ਇਹ ਸਵਾਲ ਕੀਤਾ
Punjabi ERV
ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁਡ਼ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صدوقی جیہڑے آکھدے نیں پئی قیامت نئیں ہونی۔ اوہدے کول آئے۔ تے ایہہ سوال کِیتا۔
Punjabi Standard Bible (Punjabi Standard Bible) 2023
ਫਿਰ ਸਦੂਕੀ ਜਿਹੜੇ ਕਹਿੰਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਉਸ ਦੇ ਕੋਲ ਆਏ ਅਤੇ ਉਸ ਨੂੰ ਪੁੱਛਣ ਲੱਗੇ,