Mark 12:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਸਾਰੇ ਸੱਤਾਂ ਭਰਾਵਾਂ ਨੇ ਉਸ ਨੂੰ ਆਪਣੀ ਪਤਨੀ ਬਣਾਇਆ, ਪੁਨਰ ਉੱਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਜਦੋਂ ਪੁਨਰ-ਉਥਾਨ ਵਾਲੇ ਦਿਨ ਮਰੇ ਹੋਏ ਜੀਅ ਉੱਠਣਗੇ ਤਾਂ ਇਹ ਔਰਤ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਸੱਤਾਂ ਨੇ ਹੀ ਉਸ ਨਾਲ ਵਿਆਹ ਕੀਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂ ਜੋ ਸੱਤਾਂ ਨੇ ਉਸ ਨੂੰ ਇਸਤ੍ਰੀ ਕਰ ਕੇ ਵਸਾਇਆ ਸੀ?
Punjabi ERV
ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
قیامت نُوں اوہ اوہناں وِچوں کِہدی بیوی ہوئے گی؟ کیوں جو اوہ ستّاں دے گھر وَسّی سی۔
Punjabi Standard Bible (Punjabi Standard Bible) 2023
ਪੁਨਰ-ਉਥਾਨ ਦੇ ਸਮੇਂ ਜਦੋਂ ਉਹ ਜੀ ਉੱਠਣਗੇ ਤਾਂ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸੱਤਾਂ ਦੀ ਹੀ ਪਤਨੀ ਰਹੀ ਸੀ?”

Recommended Reading