Mark 12:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੁਰਦੇ ਜੀਅ ਉੱਠਦੇ ਹਨ ਤਾਂ ਉਹ ਸਵਰਗਦੂਤਾਂ ਦੇ ਵਾਂਗ ਹੁੰਦੇ ਹਨ । ਉਸ ਸਮੇਂ ਆਦਮੀਆਂ ਅਤੇ ਔਰਤਾਂ ਵਿੱਚ ਵਿਆਹ ਨਹੀਂ ਹੁੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਰੇ ਹੋਏ ਜੀ ਉੱਠਣਗੇ, ਉਹ ਨਾ ਤਾਂ ਵਿਆਹ ਕਰਾਉਣਗੇ ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਓਹ ਨਾ ਵਿਆਹ ਕਰਦੇ ਹਨ ਨਾ ਵਿਆਹੇ ਜਾਂਦੇ ਹਨ ਪਰ ਸੁਰਗੀ ਦੂਤਾਂ ਵਰਗੇ ਹਨ
Punjabi ERV
ਜਦ ਲੋਕ ਮੌਤ ਤੋਂ ਉਭਰਨਗੇ, ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جد اوہ مُردیاں وِچوں اُٹھن گے نا ویاہ کرن گے نا ویاہے جان گے۔ سگوں اسمان دے فرِشتیاں وانگُوں ہون گے۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਉਹ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ, ਤਾਂ ਨਾ ਉਹ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ, ਸਗੋਂ ਸਵਰਗ ਵਿੱਚ ਸਵਰਗਦੂਤਾਂ ਵਰਗੇ ਹੋਣਗੇ।