Mark 12:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਦਿੰਦੇ ਹੋਏ ਇਹ ਕਿਹਾ, “ਵਿਵਸਥਾ ਦੇ ਸਿੱਖਿਅਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਅਗੋਂ ਆਖਿਆ, ਗ੍ਰੰਥੀਂ ਕਿੱਕੁਰ ਕਹਿੰਦੇ ਹਨ ਭਈ ਮਸੀਹ ਦਾਊਦ ਦਾ ਪੁੱਤ੍ਰ ਹੈ?
Punjabi ERV
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع ہیکل وِچ تعلِیم دیندیاں آکھیا۔ پئی فقِیہ کِیویں آکھدے نیں پئی مسِیح داؤد دا پُتر اے؟
Punjabi Standard Bible (Punjabi Standard Bible) 2023
ਯਿਸੂ ਨੇ ਹੈਕਲ ਵਿੱਚ ਉਪਦੇਸ਼ ਦਿੰਦੇ ਹੋਏ ਕਿਹਾ, “ਸ਼ਾਸਤਰੀ ਕਿਵੇਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?