Mark 12:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਉਪਦੇਸ਼ ਵਿੱਚ ਕਿਹਾ, “ਵਿਵਸਥਾ ਦੇ ਸਿੱਖਿਅਕਾਂ ਤੋਂ ਖ਼ਬਰਦਾਰ ਰਹੋ ਜੋ ਲੰਮੇ ਲੰਮੇ ਚੋਗੇ ਪਾ ਕੇ ਟਹਿਲਣਾ, ਬਜ਼ਾਰਾਂ ਵਿੱਚ ਸਲਾਮਾਂ ਲੈਣਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬਿਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਗ੍ਰੰਥੀਆਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੀਂ ਤੁਰਨ ਫਿਰਨ ਅਤੇ ਬਾਜ਼ਾਰਾਂ ਵਿੱਚ ਸਲਾਮ ਲੈਣ
Punjabi ERV
ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنی تعلِیم وِچ آکھیا پئی فقِیہاں توں ہُشیار رہو۔ جیہڑے لمّے کپڑے پا کے ٹُرنا پِھرنا تے بازاراں وِچ سلام لینا پسند کر دے نیں۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, “ਸ਼ਾਸਤਰੀਆਂ ਤੋਂ ਸਚੇਤ ਰਹੋ ਜਿਹੜੇ ਲੰਮੇ-ਲੰਮੇ ਚੋਗੇ ਪਹਿਨ ਕੇ ਘੁੰਮਣਾ, ਬਜ਼ਾਰਾਂ ਵਿੱਚ ਸਲਾਮਾਂ,