Mark 13:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾੜਾ ਹੋਵੇਗਾ ਜਿਹੜੀਆਂ ਦੁੱਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸੋਸ ਹੈ ਉਹਨਾਂ ਔਰਤਾਂ ਦੇ ਲਈ ਜੋ ਉਹਨਾਂ ਦਿਨਾਂ ਵਿੱਚ ਗਰਭਵਤੀ ਹੋਣਗੀਆਂ ਅਤੇ ਜੋ ਦੁੱਧ ਪਿਲਾਉਂਦੀਆਂ ਹੋਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Punjabi ERV
ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر افسوس اوہناں اُتّے۔ جیہڑیاں اوہناں دِناں وِچ جمّن والیاں تے دُودھ چُنگھان والیاں ہون۔
Punjabi Standard Bible (Punjabi Standard Bible) 2023
ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਵਤੀ ਅਤੇ ਦੁੱਧ ਚੁੰਘਾਉਂਦੀਆਂ ਹੋਣਗੀਆਂ।