Mark 13:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਪ੍ਰਭੂ ਨੇ ਇਹਨਾਂ ਦਿਨਾਂ ਨੂੰ ਘੱਟ ਨਾ ਕੀਤਾ ਹੁੰਦਾ ਤਾਂ ਕੋਈ ਮਨੁੱਖ ਨਾ ਬਚਦਾ ਪਰ ਆਪਣੇ ਚੁਣਿਆਂ ਹੋਇਆਂ ਦੇ ਕਾਰਨ, ਉਸ ਨੇ ਇਹਨਾਂ ਦੀ ਗਿਣਤੀ ਘੱਟ ਕਰ ਦਿੱਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦੇ ਤਾਂ ਕੋਈ ਵੀ ਪ੍ਰਾਣੀ ਨਾ ਬਚਦਾ। ਪਰ ਉਨ੍ਹਾਂ ਚੁਣਿਆਂ ਹੋਇਆ ਦੀ ਖ਼ਾਤਰ, ਜਿਸ ਨੂੰ ਉਸਨੇ ਚੁਣਿਆ ਹੈ, ਉਸ ਨੇ ਉਹ ਦਿਨ ਘਟਾ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਪ੍ਰਭੁ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਸਰੀਰ ਨਾ ਬਚਦਾ ਪਰ ਉਨ੍ਹਾਂ ਚੁਣਿਆਂ ਹੋਇਆਂ ਦੀ ਖ਼ਾਤਰ ਜਿਨਾਂ ਨੂੰ ਉਹ ਨੇ ਚੁਣਿਆ ਹੈ ਉਸ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ
Punjabi ERV
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیکر خُداوند اوہناں دِناں نُوں نا گھٹاؤندا۔ تے اِک بندہ وی نا بچدا۔ پر اوہناں چُنیاں ہویاں دی خاطر جِنہاں نُوں اوس چُنیا اے۔ اوس اوہناں دِناں نُوں گھٹایا۔
Punjabi Standard Bible (Punjabi Standard Bible) 2023
ਜੇ ਪ੍ਰਭੂ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ, ਪਰ ਉਸ ਨੇ ਚੁਣੇ ਹੋਇਆਂ ਦੇ ਕਾਰਨ ਜਿਨ੍ਹਾਂ ਨੂੰ ਉਸ ਨੇ ਚੁਣਿਆ, ਉਨ੍ਹਾਂ ਦਿਨਾਂ ਨੂੰ ਘਟਾ ਦਿੱਤਾ।