Mark 13:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇੱਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉੱਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਉਸ ਵੇਲੇ ਜੇਕਰ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ ਜਾਂ ਉੱਥੇ ਹੈ’ ਵਿਸ਼ਵਾਸ ਨਾ ਕਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਦੇਖੋ, ਉਹ ਉੱਥੇ ਹੈ!’ ਇਸ ਤੇ ਵਿਸ਼ਵਾਸ ਨਾ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਯਾ ਵੇਖੋ ਉੱਥੇ ਹੈ! ਤਾਂ ਸਤ ਨਾ ਮੰਨਣਾ
Punjabi ERV
ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے جے کوئی تُہانوں آکھے۔ پئی ویکھو۔ مسِیح ایتھے اے۔ یا ویکھو اوتھے اے۔ تے سَچ نا مننّاں۔
Punjabi Standard Bible (Punjabi Standard Bible) 2023
“ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਵੇਖੋ, ਮਸੀਹ ਇੱਥੇ ਹੈ’ ਜਾਂ ‘ਵੇਖੋ, ਉੱਥੇ ਹੈ’ ਤਾਂ ਵਿਸ਼ਵਾਸ ਨਾ ਕਰਨਾ।