Mark 13:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਸੁਚੇਤ ਰਹੋ । ਮੈਂ ਤੁਹਾਨੂੰ ਸਭ ਕੁਝ ਪਹਿਲਾਂ ਹੀ ਦੱਸ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਸਾਵਧਾਨ ਰਹੋ; ਮੈਂ ਤੁਹਾਨੂੰ ਸਭ ਕੁਝ ਪਹਿਲਾਂ ਹੀ ਦੱਸ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਅੱਗੋਂ ਹੀ ਸੱਭੋ ਕੁਝ ਦੱਸ ਦਿੱਤਾ।।
Punjabi ERV
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی خبردار اوہ۔ دیکھو۔ مَیں تُہانوں پہلاں ای سبھو کُجھ دس دِتّا اے۔
Punjabi Standard Bible (Punjabi Standard Bible) 2023
ਪਰ ਤੁਸੀਂ ਸਚੇਤ ਰਹੋ! ਮੈਂ ਤੁਹਾਨੂੰ ਪਹਿਲਾਂ ਹੀ ਸਭ ਕੁਝ ਦੱਸ ਦਿੱਤਾ ਹੈ।