Mark 13:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਹਨਾਂ ਦਿਨਾਂ ਵਿੱਚ ਇਸ ਬਿਪਤਾ ਦੇ ਬਾਅਦ ਸੂਰਜ ਹਨੇਰਾ ਹੋ ਜਾਵੇਗਾ । ਚੰਦ ਆਪਣੀ ਲੋ ਨਹੀਂ ਦੇਵੇਗਾ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹੀਂ ਦਿਨੀਂ ਉਸ ਕਸ਼ਟ ਦੇ ਪਿੱਛੋਂ ਸੂਰਜ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ
Punjabi ERV
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں دِناں وِچ اوس مُصِیبت دے پِچّھوں سُورج ہنیر ہو جاوے گا۔ تے چَنّ اپنی روشنی نا دے گا۔
Punjabi Standard Bible (Punjabi Standard Bible) 2023
“ਉਨ੍ਹਾਂ ਦਿਨਾਂ ਵਿੱਚ ਉਸ ਕਸ਼ਟ ਤੋਂ ਬਾਅਦ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਦਰਮਾ ਆਪਣਾ ਚਾਨਣ ਨਾ ਦੇਵੇਗਾ,