Mark 13:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿੱਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਕਾਸ਼ ਦੇ ਤਾਰੇ ਹੇਠਾਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸਾਰੀਆਂ ਸ਼ਕਤੀਆਂ ਹਿਲਾ ਦਿੱਤੀਆਂ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀ ਤਾਕਤਾਂ ਹਿਲਾਈਆਂ ਜਾਣਗੀਆਂ। ’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਾਰੇ ਆਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਆਕਾਸ਼ ਵਿੱਚ ਹਨ ਹਿਲਾਈਆਂ ਜਾਣਗੀਆਂ
Punjabi ERV
ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمانوں تارے ڈِگّ پَین گے تے قُوّتاں جیہڑیاں اسماناں وِچ نیں ہلائِیاں جان گِیاں۔
Punjabi Standard Bible (Punjabi Standard Bible) 2023
ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਅਕਾਸ਼ ਵਿੱਚ ਹਨ ਉਹ ਹਿਲਾਈਆਂ ਜਾਣਗੀਆਂ।