Mark 13:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਉੱਤੇ ਆਪਣੇ ਬਲ ਅਤੇ ਪ੍ਰਤਾਪ ਦੇ ਨਾਲ ਆਉਂਦਾ ਦੇਖਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦੀਆਂ ਵੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਨੁੱਖ ਦੇ ਪੁੱਤ੍ਰ ਨੂੰ ਵੱਡੀ ਸਮਰੱਥਾ ਅਤੇ ਤੇਜ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ
Punjabi ERV
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے اِبنِ آدم نُوں بڑی قُدرت تے جلال نال بدّلاں اُتّے آؤندیاں ویکھن گے۔
Punjabi Standard Bible (Punjabi Standard Bible) 2023
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਤੇਜ ਨਾਲ ਬੱਦਲਾਂ ਉੱਤੇ ਆਉਂਦਾ ਵੇਖਣਗੇ।