Mark 13:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਆਪਣੇ ਸਵਰਗਦੂਤਾਂ ਨੂੰ ਭੇਜਣਗੇ ਕਿ ਉਹ ਪਰਮੇਸ਼ਰ ਦੇ ਚੁਣੇ ਹੋਇਆਂ ਨੂੰ ਧਰਤੀ ਦੇ ਇੱਕ ਪਾਸੇ ਤੋਂ ਲੈ ਕੇ ਅਸਮਾਨ ਦੇ ਦੂਜੇ ਪਾਸੇ ਤੱਕ ਚਾਰੇ ਪਾਸਿਆਂ ਤੋਂ ਇਕੱਠਾ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਉਹ ਦੂਤਾਂ ਨੂੰ ਭੇਜੇਗਾ ਅਤੇ ਚੌਹਾਂ ਕੂੰਟਾਂ ਤੋਂ ਧਰਤੀ ਦੀ ਹੱਦੋਂ ਆਕਾਸ਼ ਦੀ ਹੱਦ ਤੀਕਰ ਆਪਣੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰੇਗਾ।।
Punjabi ERV
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے اوہ فرِشتیاں نُوں گھلّے گا۔ تے چَوہاں گُٹّھاں توں زمین دی حدّوں اسمان دی حد تِیکر اپنے چُنیاں ہویاں نُوں اکٹّھے کرے گا۔
Punjabi Standard Bible (Punjabi Standard Bible) 2023
ਉਹ ਸਵਰਗਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਇਆਂ ਨੂੰ ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ, ਚਾਰਾਂ ਦਿਸ਼ਾਵਾਂ ਤੋਂ ਇਕੱਠਾ ਕਰੇਗਾ।