Mark 13:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅੰਜੀਰ ਦੇ ਰੁੱਖ ਤੋਂ ਸਿੱਖਿਆ ਲਵੋ । ਜਦੋਂ ਉਸ ਦੀਆਂ ਟਹਿਣੀਆਂ ਨਰਮ ਹੋ ਜਾਂਦੀਆਂ ਹਨ ਅਤੇ ਉਹਨਾਂ ਨੂੰ ਪੱਤੇ ਲੱਗਣੇ ਸ਼ੁਰੂ ਹੋ ਜਾਂਦੇ ਹਨ ਤਾਂ ਤੁਸੀਂ ਸਮਝ ਜਾਂਦੇ ਹੋ ਕਿ ਗਰਮੀ ਦਾ ਮੌਸਮ ਨੇੜੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਾਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆਈ ਹੈ
Punjabi ERV
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ہنجیر دے بُوٹے توں تمثِیل سِکھّو جد اوہدی ٹہنی نرم ہوندی تے پَتّر پُھٹدے نیں۔ تے جان لَیندے ہو پئی گرمی دی رُت آئی اے۔
Punjabi Standard Bible (Punjabi Standard Bible) 2023
“ਅੰਜੀਰ ਦੇ ਦਰਖ਼ਤ ਦੇ ਦ੍ਰਿਸ਼ਟਾਂਤ ਤੋਂ ਸਿੱਖੋ; ਜਦੋਂ ਉਸ ਦੀ ਟਹਿਣੀ ਨਰਮ ਹੋ ਜਾਂਦੀ ਹੈ ਅਤੇ ਪੱਤੇ ਫੁੱਟਣ ਲੱਗਦੇ ਹਨ ਤਾਂ ਤੁਹਾਨੂੰ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।