Mark 13:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅਚਾਨਕ ਆ ਜਾਵੇ ਅਤੇ ਤੁਸੀਂ ਸੁੱਤੇ ਹੋਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤਾ ਪਾਵੇ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਨਾ ਹੋਵੇ ਜੋ ਅਚਾਣਕ ਆਣ ਕੇ ਉਹ ਤੁਹਾਨੂੰ ਸੁੱਤੇ ਵੇਖੇ
Punjabi ERV
ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجیہا نا ہوئے پئی آ کے اوہ تُہانوں سُتّیاں پاوے۔
Punjabi Standard Bible (Punjabi Standard Bible) 2023
ਕਿਤੇ ਅਜਿਹਾ ਨਾ ਹੋਵੇ ਕਿ ਉਹ ਅਚਾਨਕ ਆ ਕੇ ਤੁਹਾਨੂੰ ਸੁੱਤੇ ਹੋਏ ਵੇਖੇ।