Mark 13:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਮੈਂ ਤੁਹਾਨੂੰ ਕਹਿੰਦਾ ਹਾਂ, ਉਹ ਹੀ ਸਾਰਿਆਂ ਨੂੰ ਕਹਿੰਦਾ ਹਾਂ: ਸੁਚੇਤ ਰਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਜੋ ਕਹਿੰਦਾ ਹਾਂ, ਮੈਂ ਹਰ ਇੱਕ ਨੂੰ ਕਹਿੰਦਾ ਹਾਂ: ‘ਜਾਗਦੇ ਰਹੋ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ ਸੋ ਸਾਰਿਆਂ ਨੂੰ ਆਖਦਾ ਹਾਂ ਭਈ ਜਾਗਦੇ ਰਹੋ! ।।
Punjabi ERV
ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جو کُجھ مَیں تُہانوں آکھنا آں سو ساریاں نُوں آکھنا آں۔ جاگدے رہو۔
Punjabi Standard Bible (Punjabi Standard Bible) 2023
ਜੋ ਮੈਂ ਤੁਹਾਨੂੰ ਕਹਿੰਦਾ ਹਾਂ ਉਹ ਸਭ ਨੂੰ ਕਹਿੰਦਾ ਹਾਂ, ‘ਜਾਗਦੇ ਰਹੋ’!”