Mark 14:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸੱਕਰਿਯੋਤੀ ਅਤੇ ਇਹ ਯਿਸੂ ਨੂੰ ਉਸ ਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਜਿਸ ਦਾ ਨਾਂ ਯਹੂਦਾ ਇਸਕਰਿਯੋਤੀ ਸੀ, ਮਹਾਂ-ਪੁਰੋਹਿਤਾਂ ਕੋਲ ਗਿਆ ਕਿ ਉਹ ਯਿਸੂ ਨੂੰ ਉਹਨਾਂ ਦੇ ਹੱਥ ਫੜਵਾ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਕਾਰਿਯੋਤ ਵਾਸੀ ਯਹੂਦਾਹ ਯਿਸ਼ੂ ਨੂੰ ਉਹਨਾਂ ਦੇ ਹਵਾਲੇ ਕਰਨ ਲਈ ਮੁੱਖ ਜਾਜਕਾਂ ਕੋਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ
Punjabi ERV
ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸਕਰਿਯੋਤੀ ਅਤੇ ਇਹ ਯਿਸੂ ਨੂੰ ਉਸਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُوداہ اِسکریُوتی جیہڑا باراں وِچوں اِک سی۔ سردار کاہِناں دے کول ٹُر گیا۔ تاں جو اوہنوں اوہناں دے حوالے کرے۔
Punjabi Standard Bible (Punjabi Standard Bible) 2023
ਤਦ ਯਹੂਦਾ ਇਸਕਰਿਯੋਤੀ, ਜਿਹੜਾ ਬਾਰ੍ਹਾਂ ਵਿੱਚੋਂ ਇੱਕ ਸੀ, ਪ੍ਰਧਾਨ ਯਾਜਕਾਂ ਕੋਲ ਗਿਆ ਤਾਂਕਿ ਯਿਸੂ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।