Mark 14:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਧਾਨ ਜਾਜਕ ਇਹ ਸੁਣਕੇ ਬੜੇ ਖੁਸ਼ ਹੋਏ ਅਤੇ ਇਸ ਬਦਲੇ ਉਸ ਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸ ਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਦੀ ਗੱਲ ਸੁਣ ਕੇ ਬਹੁਤ ਖ਼ੁਸ਼ ਹੋਏ ਅਤੇ ਉਸ ਨੂੰ ਵਚਨ ਦਿੱਤਾ ਕਿ ਉਹ ਉਸ ਨੂੰ ਪੈਸੇ ਦੇਣਗੇ । ਇਸ ਲਈ ਯਹੂਦਾ ਕਿਸੇ ਚੰਗੇ ਮੌਕੇ ਦੀ ਤਾੜ ਵਿੱਚ ਸੀ ਕਿ ਕਦੋਂ ਯਿਸੂ ਨੂੰ ਫੜਵਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਕੇ ਉਹ ਬਹੁਤ ਖੁਸ਼ ਹੋਏ ਅਤੇ ਉਸ ਨੂੰ ਪੈਸਾ ਦੇਣ ਦਾ ਵਾਅਦਾ ਕੀਤਾ। ਇਸ ਲਈ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸੁਣ ਕੇ ਆਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।।
Punjabi ERV
ਪ੍ਰਧਾਨ ਜਾਜਕ ਇਹ ਸੁਣਾਕੇ ਬਡ਼ਾ ਖੁਸ਼ ਹੋਏ ਅਤੇ ਇਸ ਬਦਲੇ ਉਸਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸਨੂੰ ਫ਼ਡ਼ਵਾਉਣ ਦਾ ਮੌਕਾ ਵੇਖ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایہہ سُن کے خُوش ہوئے۔ تے اوہنوں رُپئے دین دا اِقرار کِیتا تے اوہ کھوج وِچ لگّا۔ پئی کِسے طرح داء لگّے تے اوہنوں پھڑوا دے۔
Punjabi Standard Bible (Punjabi Standard Bible) 2023
ਉਹ ਇਹ ਸੁਣ ਕੇ ਖੁਸ਼ ਹੋ ਗਏ ਅਤੇ ਉਸ ਨੂੰ ਪੈਸਾ ਦੇਣ ਦਾ ਵਾਇਦਾ ਕੀਤਾ। ਤਦ ਉਹ ਇਸ ਤਾਕ ਵਿੱਚ ਰਹਿਣ ਲੱਗਾ ਕਿ ਕਿਵੇਂ ਮੌਕਾ ਪਾ ਕੇ ਉਸ ਨੂੰ ਫੜਵਾਏ।