Mark 14:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਹਾਨੂੰ ਉਤਲੀ ਮੰਜ਼ਲ ਤੇ ਇੱਕ ਵੱਡਾ ਸਜਾਇਆ ਹੋਇਆ ਕਮਰਾ ਦਿਖਾਵੇਗਾ । ਉੱਥੇ ਤੁਸੀਂ ਪਸਾਹ ਦਾ ਭੋਜਨ ਤਿਆਰ ਕਰਨਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਨੂੰ ਉੱਪਰ ਇੱਕ ਵੱਡਾ ਅਤੇ ਤਿਆਰ ਕੀਤਾ ਹੋਇਆ ਕਮਰਾ ਵਿਖਾਏਗਾ। ਸਾਡੇ ਲਈ ਉੱਥੇ ਤਿਆਰੀ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ
Punjabi ERV
ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اِک موکلا چُبارہ فرش وِچھایا تے سنواریا ہویا تُہانوں وکھائے گا۔ اوتھے ساڈے لئی تیار کرو۔
Punjabi Standard Bible (Punjabi Standard Bible) 2023
ਉਹ ਤੁਹਾਨੂੰ ਇੱਕ ਸਜਿਆ ਸਜਾਇਆ ਅਤੇ ਤਿਆਰ ਕੀਤਾ ਹੋਇਆ ਵੱਡਾ ਚੁਬਾਰਾ ਵਿਖਾਵੇਗਾ; ਉੱਥੇ ਤੁਸੀਂ ਸਾਡੇ ਲਈ ਤਿਆਰੀ ਕਰਨਾ।”