Mark 14:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ੜਵਾਏਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਭੋਜਨ ਕਰ ਰਹੇ ਸਨ ਕਿ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਤੁਹਾਡੇ ਵਿੱਚੋਂ ਇੱਕ ਜਣਾ ਮੈਨੂੰ ਫੜਵਾਵੇਗਾ; ਉਹ ਇਸ ਵੇਲੇ ਮੇਰੇ ਨਾਲ ਭੋਜਨ ਕਰ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਮੇਜ਼ ਤੇ ਖਾਣਾ ਖਾ ਰਹੇ ਸਨ, ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਹਾਡੇ ਵਿੱਚੋਂ ਇੱਕ ਮੇਰੇ ਨਾਲ ਵਿਸ਼ਵਾਸਘਾਤ ਕਰੇਗਾ ਜਿਹੜਾ ਮੇਰੇ ਨਾਲ ਖਾ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ
Punjabi ERV
ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ਡ਼ਾਵਾਏਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ بَہہ کے کھان لگّے۔ تے یِسُوع آکھیا۔ مَیں تُہانوں سَچ آکھنا آں۔ پئی تُہاڈے وِچوں اِک جیہڑا میرے نال کھاندا اے۔ مَینُوں پھڑوائے گا۔
Punjabi Standard Bible (Punjabi Standard Bible) 2023
ਅਤੇ ਜਦੋਂ ਉਹ ਬੈਠੇ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਤੁਹਾਡੇ ਵਿੱਚੋਂ ਇੱਕ ਜਿਹੜਾ ਮੇਰੇ ਨਾਲ ਖਾਂਦਾ ਹੈ, ਮੈਨੂੰ ਫੜਵਾਏਗਾ।”