Mark 14:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਭੋਜਨ ਕਰ ਰਹੇ ਸਨ, ਯਿਸੂ ਨੇ ਰੋਟੀ ਲਈ, ਧੰਨਵਾਦ ਕਰ ਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ ਅਤੇ ਕਿਹਾ, “ਇਹ ਲਵੋ, ਇਹ ਮੇਰਾ ਸਰੀਰ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਉਸਨੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ
Punjabi ERV
ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਰੋਟੀ ਤੋਡ਼ੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ਡ਼ੋ ਤੇ ਖਾ ਲਵੋ, ਇਹ ਮੇਰਾ ਸ਼ਰੀਰ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ پئے کھاندے سن اوس روٹی لئی تے برکت منگ کے توڑی۔ تے اوہناں نُوں دے کے آکھیا۔ لوؤ ایہہ میرا بدن اے۔
Punjabi Standard Bible (Punjabi Standard Bible) 2023
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ, “ਲਓ, ਇਹ ਮੇਰਾ ਸਰੀਰ ਹੈ।”