Mark 14:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਪਿਆਲਾ ਲਿਆ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਉਸ ਵਿੱਚੋਂ ਪੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਉਸਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ
Punjabi ERV
ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ਡ਼ਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس پیالہ لے کے شُکر کِیتا۔ تے اوہناں نُوں دِتّا۔ تے سبھناں اوہدے وِچوں پِیتا۔
Punjabi Standard Bible (Punjabi Standard Bible) 2023
ਫਿਰ ਉਸ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਤੇ ਸਾਰਿਆਂ ਨੇ ਉਸ ਵਿੱਚੋਂ ਪੀਤਾ