Mark 14:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਇਹ ਪਰਮੇਸ਼ਰ ਦੇ ਨੇਮ ਦਾ ਮੇਰਾ ਲਹੂ ਹੈ, ਜੋ ਬਹੁਤਿਆਂ ਦੇ ਲਈ ਵਹਾਇਆ ਜਾ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ,” ਉਸਨੇ ਉਹਨਾਂ ਨੂੰ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ
Punjabi ERV
ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹਡ਼ਾ ਬਹੁਤਿਆਂ ਲਈ ਵਹਾਇਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ ایہہ میرا عہد دا لہو اے۔ جیہڑا بتھیریاں لئی وگایا جاندا اے۔
Punjabi Standard Bible (Punjabi Standard Bible) 2023
ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, “ਇਹ ਨੇਮ ਦਾ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।